ਸ੍ਰੀ ਹਰਗੋਬਿੰਦਪੁਰ ਤੋਂ ਐਮ ਐਲ ਏ ਬਲਵਿੰਦਰ ਸਿੰਘ ਲਾਡੀ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਦੁਬਾਰਾ ਸ਼ਾਮਿਲ ਹੋ ਗਏ ਹਨ। ਭਾਜਪਾ ਆਗੂ ਤਰੁਣ ਚੁੱਗ ਅਤੇ ਫਤਿਹ ਜੰਗ ਸਿੰਘ ਬਾਜਵਾ ਦੀ ਅਗਵਾਹੀ ਵਿੱਚ ਸ਼ਾਮਿਲ ਹੋਏ ਹਨ। ਜਲਦ ਹੀ ਪ੍ਰੈਸ ਕਾਨਫਰੰਸ ਸ਼ੁਰੂ ਕਰਨਗੇ ।

Tags Balwinder singh laddi BJP congress Elections2022 join MLA Press Confrence quits
ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ …