ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਲਈ ਅੱਧਾ ਦਰਜਨ ਤੋਂ ਵੱਧ ਪੁਲਿਸ ਅਧਿਕਾਰੀਆਂ ਦੀ ਚੋਣ ਹੋ ਗਈ ਹੈ। ਉਨ੍ਹਾਂ ਦੇ ਨਾਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੀ ਸੂਚੀ ਤੋਂ ਪਤਾ ਲੱਗੇ ਹਨ।
ਪੰਜਾਬ ਸਰਕਾਰ ਵਲੋਂ ਅੱਜ 11 ਐਸ.ਪੀ. ਅਤੇ ਡੀ.ਐਸ.ਪੀ. ਪੱਧਰ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚੋਂ ਅੱਠ ਪੁਲਿਸ ਅਧਿਕਾਰੀਆਂ ਨੂੰ ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ‘ਚ ਤੈਨਾਤ ਕੀਤਾ ਗਿਆ ਹੈ।
ਨਵੇਂ ਜ਼ਿਲ੍ਹੇ ਮਲੇਰਕੋਟਲਾ ਨੂੰ ਕਿਹੜੇ ਅੱਠ ਪੁਲਿਸ ਅਧਿਕਾਰੀ ਮਿਲੇ ਹਨ ਵੇਖੋ ਇਹ ਲਿਸਟ :-