ਚੰਡੀਗੜ੍ਹ: ਹਰਿਆਣਾ ਭਾਜਪਾ ਪ੍ਰਧਾਨ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਦੇ ਰਾਜ ਭਵਨ ਵਿਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਰਾਜਪਾਲ ਵਲੋਂ ਸਹੁੰ ਚੁਕਵਾਈ ਗਈ। ਸਹੁੰ ਚੁੱਕਣ ਤੋਂ ਪਹਿਲਾਂ ਨਾਇਬ ਸਿੰਘ ਨੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੈਰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ ਅਤੇ ਸਹੁੰ ਚੁੱਕਣ ਤੋਂ ਬਾਅਦ ਰਾਜਪਾਲ ਦੇ ਵੀ ਪੈਰ ਛੂਹੇ।
Live – Oath Ceremony -CM @NayabSainiBJP Jihttps://t.co/Uguo09Sk0F
— Haryana BJP (@BJP4Haryana) March 12, 2024
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।