Home / ਸੰਸਾਰ / ਇਤਿਹਾਸਿਕ ਘੜੀ ਪ੍ਰਧਾਨਮੰਤਰੀ ਨੇ ਕੀਤਾ ਲਾਂਘੇ ਦਾ ਉਦਘਾਟਨ
pm modi inaugrates corridor

ਇਤਿਹਾਸਿਕ ਘੜੀ ਪ੍ਰਧਾਨਮੰਤਰੀ ਨੇ ਕੀਤਾ ਲਾਂਘੇ ਦਾ ਉਦਘਾਟਨ

72 ਸਾਲਾ ਤੋਂ ਸਿੱਖ ਸੰਗਤਾਂ ਵਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਆਖਿਰਕਾਰ ਅੱਜ ਪੂਰੀਆਂ ਹੋ ਗਈਆਂ ਹੁਣ ਸ਼ਰਧਾਲੂ ਕਰਤਾਪੁਰ ਸਾਹਿਬ ਦੇ ਖੁਲ੍ਹੇ ਦਰਸ਼ਨ ਕਰ ਸਕਣਗੇ। ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਲਾਂਘੇ ਦਾ ਉਦਘਾਟਨ ਕਰ ਦਿੱਤਾ ਹੈ।

ਇਸ ਮੌਕੇ ਪ੍ਰਧਾਨ ਮੰਤਰੀ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਰਾਜਪਾਲ ਵੀ. ਪੀ. ਬਦਨੌਰ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਹਰਸਿਮਰਤ ਕੌਰ ਬਾਦਲ,  ਸੰਸਦ ਮੈਂਬਰ ਸੰਨੀ ਦਿਓਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਹਿਲਾ ਜੱਥਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਕਰਤਾਰਪੁਰ ਸਾਹਿਬ ਜਾਣ ਲਈ ਪਹਿਲਾ ਜੱਥਾ ਪਾਕਿਸਤਾਨ ‘ਚ, ਬੱਸ ਰਾਹੀਂ ਸ੍ਰੀ ਦਰਬਾਰ ਸਾਹਿਬ ਲਈ ਹੋਇਆ ਰਵਾਨਾ ਕੈਪਟਨ ਅਮਰਿੰਦਰ ਸਿੰਘ ਤੇ ਜੱਥੇ ਦਾ ਪੈਸੇਂਜਰ ਟਰਮੀਨਲ ‘ਚ ਹੋ ਰਿਹੈ ਸਕਿਉਰਿਟੀ ਚੈੱਕ    

Check Also

ਪੀ.ਏ.ਯੂ. ਵਿੱਚ ਨਵੇਂ ਕਾਲਜ ਦਾ ਲੋਗੋ ਬਨਾਉਣ ਲਈ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਲੁਧਿਆਣਾ : ਪੀ.ਏ.ਯੂ. ਵਿੱਚ ਨਵੇਂ ਬਣੇ ਕਾਲਜ ਆਫ਼ ਹਾਰਟੀਕਲਚਰ ਐਂਡ ਫੌਰੈਸਟਰੀ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ …

Leave a Reply

Your email address will not be published. Required fields are marked *