ਨਵਜੋਤ ਸਿੱਧੂ ਦੀ ਰਿਹਾਈ ਦੀਆਂ ਚਰਚਾਵਾਂ ਤੇ ਲੱਗਿਆ ਵਿਰਾਮ, ਭੜਕੀ ਨਵਜੋਤ ਕੌਰ ਸਿੱਧੂ

Prabhjot Kaur
1 Min Read

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ‘ਤੇ ਆਖਰ ਵਿਰਾਮ ਲੱਗ ਗਿਆ ਹੈ। ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆਂ ਉੱਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਕਿ ਨਵਜੋਤ ਸਿੱਧੂ ਅੱਜ ਰਿਹਾਅ ਨਹੀਂ ਹੋਣਗੇ।

ਉਨ੍ਹਾਂ ਲਿਖਿਆ ਕਿ ‘ਨਵਜੋਤ ਸਿੰਘ ਸਿੱਧੂ ਖੂੰਖਾਰ ਜਾਨਵਰ ਦੀ ਕੈਟੇਗਰੀ ਵਿੱਚ ਆਉਂਦੇ ਹਨ, ਇਸ ਲਈ ਸਰਕਾਰ ਨਹੀਂ ਚਾਹੁੰਦੀ ਕਿ ਉਨ੍ਹਾਂ ਨੂੰ 75ਵੀਂ ਆਜ਼ਾਦੀ ਉੱਤੇ ਰਾਹਤ ਮਿਲੇ, ਇਸ ਲਈ ਸਾਰੇ ਸਿੱਧੂ ਤੋਂ ਦੂਰ ਰਹੋ।’

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment