ਲਖੀਮਪੁਰ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕਾਂਗਰਸੀ ਆਗੂਆਂ ਦੇ ਨਾਲ ਮ੍ਰਿਤਕ ਕਿਸਾਨ ਨਛੱਤਰ ਸਿੰਘ ਦੇ ਘਰ ਪੁੱਜੇ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਸਿੱਧੂ ਨੇ ਪੀੜਤ ਪਰਿਵਾਰ ਦੇ ਨਾਲ ਖੜ੍ਹਨ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
PPCC President Navjot Sidhu Ji along with Congress leaders paying condolences to the family members of Nachattar Singh Ji who lost his life in the Lakhimpur massacee. pic.twitter.com/cM90oXTGgd
— Punjab Congress (@INCPunjab) October 9, 2021
ਬੀਤੇ ਐਤਵਾਰ ਨੂੰ ਲਖੀਮਪੁਰ ਖੇੜੀ ਵਿਖੇ ਭਾਜਪਾ ਆਗੂ ਆਸ਼ੀਸ਼ ਮਿਸ਼ਰਾ ਦੀ ਗੱਡੀ ਵਲੋਂ ਕਈ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਸੀ। ਇਸ ਘਟਨਾ ਵਿੱਚ ਮਾਰੇ ਗਏ ਕਿਸਾਨਾਂ ਵਿੱਚ ਨਛੱਤਰ ਸਿੰਘ ਵੀ ਸ਼ਾਮਲ ਸੀ।
ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਆਸ਼ੀਸ਼ ਮਿਸ਼ਰਾ ਦੇ ਆਤਮ ਸਮਰਪਣ ਤੋਂ ਬਾਅਦ ਲਖੀਮਪੁਰ ਘਟਨਾ ‘ਚ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ ਦੇ ਪਰਿਵਾਰ ਨਾਲ ਅਪਣਾ ਵਰਤ ਤੋੜਿਆ । ਨਵਜੋਤ ਸਿੱਧੂ ਨੇ ਕਿਹਾ ਕਿ ਸੱਚ ਦਾ ਮਾਰਗ ਹਮੇਸ਼ਾ ਜਿੱਤ ਪ੍ਰਾਪਤ ਕਰੇਗਾ ।
PPCC President @sherryontopp Ji along with Cabinet Minister @VijayIndrSingla Ji & MLA Dr. @DrRajKumarINC Ji broke their fast with the family members of Raman Kashyap after Ashish Mishra surrendered and joined the investigation. pic.twitter.com/gCftsebsLv
— Punjab Congress (@INCPunjab) October 9, 2021
Breaking the fast … pic.twitter.com/9BLCQWY634
— Navjot Singh Sidhu (@sherryontopp) October 9, 2021