ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਦਿੱਤੀ ਵਧਾਈ, ਕਿਹਾ ‘ਲੋਕਾਂ ਦੀ ਆਵਾਜ਼, ਰੱਬ ਦੀ ਆਵਾਜ਼’

TeamGlobalPunjab
1 Min Read

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਕੇ ਆਪ ਨੂੰ ਵਧਾਈ ਦਿੱਤੀ ਹੈ।

ਸਿੱਧੂ ਨੇ ਟਵੀਟ ਕਰਕੇ ਲਿਖਿਆ ਹੈ, “ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੈ। ਪੰਜਾਬ ਦੀ ਜਨਤਾ ਦੇ ਹੁਕਮ ਨੂੰ ਨਿਮਰਤਾ ਨਾਲ ਸਵੀਕਾਰ ਕਰੋ। ਆਮ ਆਦਮੀ ਪਾਰਟੀ ਨੂੰ ਵਧਾਈ।”

ਉੱਥੇ ਹੀ ਦੱਸਣਯੋਗ ਹੈ ਕਿ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਉਮੀਦਵਾਰ ਜੀਵਨਜੋਤ ਕੌਰ ਤੋਂ ਪਿੱਛੇ ਚੱਲ ਰਹੇ ਹਨ।

 

Share This Article
Leave a Comment