ਪਟਿਆਲਾ: ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ ਪਟਿਆਲਾ ਜੇਲ੍ਹ ਤੋਂ ਰਿਹਾਅ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ 1 ਅਪ੍ਰੈਲ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਉਥੇ ਹੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਇਸਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਗਈ ਹੈ।
This is to inform everyone that Sardar Navjot Singh Sidhu will be released from Patiala Jail tomorrow.
(As informed by the concerned authorities).
— Navjot Singh Sidhu (@sherryontopp) March 31, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.