Home / News / ਨਵਜੋਤ ਸਿੱਧੂ ਦੀ ਅਗਵਾਈ ‘ਚ ਕਾਂਗਰਸ ਦਾ ਕਾਫਲਾ ਲਖੀਮਪੁਰ ਲਈ ਰਵਾਨਾ

ਨਵਜੋਤ ਸਿੱਧੂ ਦੀ ਅਗਵਾਈ ‘ਚ ਕਾਂਗਰਸ ਦਾ ਕਾਫਲਾ ਲਖੀਮਪੁਰ ਲਈ ਰਵਾਨਾ

ਮੋਹਾਲੀ: ਪੰਜਾਬ ਕਾਂਗਰਸ ਦਾ ਕਾਫਲਾ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਲਈ ਰਵਾਨਾ ਹੋ ਗਿਆ ਹੈ। ਇਸ ਤੋਂ ਇਲਾਵਾ ਨਵਜੋਤ ਸਿੱਧੂ ਨੇ ਐਲਾਨ ਕੀਤਾ ਹੈ ਕਿ ਜੇਕਰ ਕੱਲ੍ਹ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਭੁੱਖ ਹੜਤਾਲ ’ਤੇ ਬੈਠਣਗੇ।

ਮੋਹਾਲੀ ਦੇ ਏਅਰਪੋਰਟ ਚੌਕ ਤੋਂ ਨਵਜੋਤ ਸਿੰਘ ਸਿੱਧੂ ਦਾ ਕਾਫਲਾ ਵੀਰਵਾਰ ਨੂੰ ਲਖੀਮਪੁਰ ਖੇੜੀ ਲਈ ਰਵਾਨਾ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉੱਥੇ ਮੌਜੂਦ ਸਨ।

  ਪੰਜਾਬ ਭਰ ਤੋਂ ਕਾਂਗਰਸੀ ਆਗੂ ਅਤੇ ਵਰਕਰ ਉੱਥੇ ਪਹੁੰਚ ਗਏ ਹਨ।

Check Also

BIG NEWS : ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੀਰਵਾਰ ਨੂੰ 11 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਧਰੋਂ-ਉਧਰ ਕਰਨ ਦੇ …

Leave a Reply

Your email address will not be published. Required fields are marked *