ਨਿਊਜ਼ ਡੈਸਕ: ਨਵਜੋਤ ਸਿੰਘ ਸਿੱਧੂ ਨੇ ਨਵਰਾਤਰੀ ਦੌਰਾਨ ਮੌਨ ਵਰਤ ਰੱਖਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ ਅਤੇ ਕਿਹਾ ਹੈ ਕਿ ਹੁਣ ਉਹ 5 ਅਕਤੂਬਰ ਤੋਂ ਬਾਅਦ ਹੀ ਸਾਰਿਆਂ ਨੂੰ ਮਿਲਣਗੇ।
‘My husband will observe silence during the Navaratri and will meet visitors after the 5th of October’
~Dr Navjot Kaur Sidhu
— Navjot Singh Sidhu (@sherryontopp) September 25, 2022
ਦਸ ਦਈਏ ਕਿ ਨਵਜੋਤ ਸਿੰਘ ਸਿੱਧੂ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.