ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ

ਨਿਊਜ਼ ਡੈਸਕ:ਸਰਕਾਰੀ ਤੇਲ ਕੰਪਨੀਆਂ ਨੇ ਅੱਜ (4 ਅਗਸਤ) ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਹਨ।  ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੀ ਵਾਰ 21 ਮਈ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਈ ਸੀ। ਇਸ ਤੋਂ ਬਾਅਦ ਦੇਸ਼ ਭਰ ‘ਚ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਹਾਲਾਂਕਿ ਇਸ ਤੋਂ ਬਾਅਦ ਕਈ ਰਾਜ ਸਰਕਾਰਾਂ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵੀ ਘਟਾ ਦਿੱਤਾ ਹੈ। ਜਿਸ ਤੋਂ ਬਾਅਦ ਇਨ੍ਹਾਂ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਮੀ ਆਈ।

ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ

ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ ਹੈ

ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਨੋਇਡਾ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੈ

ਲਖਨਊ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ

ਜੈਪੁਰ ‘ਚ ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ

ਤਿਰੂਵਨੰਤਪੁਰਮ ‘ਚ ਪੈਟਰੋਲ 107.71 ਰੁਪਏ ਅਤੇ ਡੀਜ਼ਲ 96.52 ਰੁਪਏ ਪ੍ਰਤੀ ਲੀਟਰ

ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ 

ਗੁਰੂਗ੍ਰਾਮ ਵਿੱਚ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ ‘ਚ ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ ਹੈ

 ਭੁਵਨੇਸ਼ਵਰ ‘ਚ ਪੈਟਰੋਲ 103.19 ਰੁਪਏ ਅਤੇ ਡੀਜ਼ਲ 94.76 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ

ਹੈਦਰਾਬਾਦ ‘ਚ ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਸਟਾਫ ਨੂੰ ਨੌਕਰੀ ਦੌਰਾਨ ਟੈਟੂ ਅਤੇ ਹੇਅਰ ਸਟਾਈਲ ਲਈ ਅੱਲਗ ਤੋਂ ਪੈਸੇ ਦੇ ਰਹੀ ਹੈ ਇਹ ਕੰਪਨੀ

ਨਿਊਜ਼ ਡੈਸਕ: ਅੱਜਕੱਲ੍ਹ ਜ਼ਿਆਦਾਤਰ ਕੰਪਨੀਆਂ ਕਾਰਪੋਰੇਟ ਮਾਹੌਲ ਨੂੰ ਬਿਹਤਰ ਅਤੇ ਵਧੀਆ ਬਣਾਉਣ ਵਿੱਚ ਰੁੱਝੀਆਂ ਹੋਈਆਂ …

Leave a Reply

Your email address will not be published.