ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ‘ਚ ਸਾਲ 2012 ‘ਚ ਹੋਏ ਨਿਰਭਿਆ ਰੇਪ ਕੇਸ ਨੂੰ ਲੈ ਕੇ ਅੱਜ ਪਟਿਆਲਾ ਹਾਊਸ ਕੋਰਟ ‘ਚ ਸੁਣਵਾਈ ਹੋਈ। ਕੇਸ ਦੇ ਚਾਰਾਂ ਦੋਸ਼ੀਆਂ ਮੁਕੇਸ਼, ਅਕਸ਼ੈ, ਵਿਨੈ ਅਤੇ ਪਵਨ ਨੂੰ ਅੱਜ ਡੈਥ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਪਟਿਆਲਾ ਹਾਊਸ ਕੋਰਟ ਨੇ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਇਨ੍ਹਾਂ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਵਾਲੇ ਦਿਨ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ।
Tags argument Convict mukesh mother Nirbhaya Gangrape Case nirbhaya mother patiala house court
Check Also
Budget 2023 LIVE Updates: ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਕੀਤਾ ਜਾ ਰਿਹੈ ਬਜਟ ਪੇਸ਼
ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਅੱਜ ਲੋਕ ਸਭਾ ’ਚ ਆਪਣਾ ਦੇਸ਼ ਦਾ 75ਵਾਂ …