ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਅਵਸਰ ‘ਤੇ ਅਦਾਕਾਰਾ ਕਿਰਨਬੀਰ ਗਿੱਲ ਪਵਿੱਤਰ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਈ। ਇੱਕ ਦਿਲ ਖਿੱਚਵੇਂ ਨਜ਼ਾਰੇ ਵਿੱਚ, ਸਾਨਵੀ ਨੇ ਪਰਿਵਾਰਕ ਬੰਧਨਾਂ ਦੀ ਮਹੱਤਤਾ ਅਤੇ ਸਿੱਖ ਕੌਮ ਲਈ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ ਬਾਰੇ ਇੱਕ ਸ਼ਕਤੀਸ਼ਾਲੀ ਸੰਦੇਸ਼ ਦਿੱਤਾ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ, ਕਿਰਨਬੀਰ ਗਿੱਲ ਨੇ ਦਿਲੋਂ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ,’ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿਖਿਆਵਾਂ ਸਾਡੇ ਧਰਮ ਦੀ ਮਹੱਤਤਾ ਨੂੰ ਹੋਰ ਵੀ ਵਧਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੀ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂਦਵਾਰਾ ਸਾਹਿਬ ਮੱਥਾ ਟੇਕਣ ਦਾ ਅਵਸਰ ਮਿਲਿਆ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
- Advertisement -