Breaking News

ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਪਿਤਾ ਬੋਲੇ- ‘ਮੇਰਾ ਪੁੱਤ ਦਿਲਾਂ ‘ਚ ਜਿਊਂਦਾ’

ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਐਤਵਾਰ ਨੂੰ ਮਾਨਸਾ ਦੇ ਸਿਰਸਾ ਰੋਡ ‘ਤੇ ਨਵੀਂ ਅਨਾਜ ਮੰਡੀ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ।   ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਬੇਟਾ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹੇਗਾ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਅੱਜ ਸਮਾਗਮ ਵਿੱਚ ਪੁੱਜੇ ਲੋਕਾਂ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੈ। ਜੇ ਕੁਝ ਹੁੰਦਾ ਹੈ, ਤਾਂ ਉਨ੍ਹਾਂ ‘ਤੇ ਪਰਚਾ ਦਰਜ ਕੀਤਾ ਜਾਵੇ।

ਬਲਕੌਰ ਸਿੰਘ ਨੇ ਕਿਹਾ ਕਿ ਕੁਝ ਲੋਕ ਸਿੱਧੂ ਦੇ ਦੁਸ਼ਮਣ ਬਣ ਗਏ ਸਨ ਕਿਉਂਕਿ ਸਿੱਧੂ ਨੇ ਖੁਦ ਦਾ ਚੈਨਲ ਬਣਾ ਲਿਆ ਸੀ। ਉਹ ਖੁਦ ਹੀ ਗੀਤ ਲਿਖਦਾ ਤੇ ਖੁਦ ਹੀ ਗਾਉਣ ਲੱਗਾ। ਇਸ ਕਾਰਨ ਉਸ ਨੂੰ ਪ੍ਰੇਸ਼ਾਨ ਕਰਨ ਲੱਗੇ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਵਿਆਹ ਦੇ ਬੰਧਨ ਵਿੱਚ ਬੱਝੇ ਸਿੱਖਿਆ ਮੰਤਰੀ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ …

Leave a Reply

Your email address will not be published. Required fields are marked *