ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਸੰਭਾਲਣ ਤੋਂ ਪਹਿਲਾ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋ ਖਤਮ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਰੋਧ ਦਿਹਾੜੇ (AntiCorruption Day) ਮੌਕੇ ਲੋਕਾਂ ਨੂੰ ਪ੍ਰਣ ਕਰਨ ਲਈ ਕਿਹਾ ਹੈ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਖਤਮ ਕੀਤਾ ਜਾਵੇ।
CM ਮਾਨ ਨੇ ਟਵੀਟ ‘ਚ ਲਿਖਿਆ ਕਿ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਅਜੋਕੇ ਦੌਰ ਦੀਆਂ ਸਭ ਤੋਂ ਭੈੜੀਆਂ ਬਿਮਾਰੀਆਂ ਨੇ,ਇਹ ਬਿਮਾਰੀਆਂ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਦਿੰਦੀਆਂ ਨੇ, ਦੇਸ਼ ‘ਚ ਆਮ ਆਦਮੀ ਪਾਰਟੀ ਇਹਨਾਂ ਦੋਨੋਂ ਬਿਮਾਰੀਆਂ ਖ਼ਿਲਾਫ਼ ਮੁੱਢੋਂ ਹੀ ਲੜ ਰਹੀ ਹੈ।
ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਅਜੋਕੇ ਦੌਰ ਦੀਆਂ ਸਭ ਤੋਂ ਭੈੜੀਆਂ ਬਿਮਾਰੀਆਂ ਨੇ…ਇਹ ਬਿਮਾਰੀਆਂ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਦਿੰਦੀਆਂ ਨੇ…ਦੇਸ਼ 'ਚ ਆਮ ਆਦਮੀ ਪਾਰਟੀ ਇਹਨਾਂ ਦੋਨੋਂ ਬਿਮਾਰੀਆਂ ਖ਼ਿਲਾਫ਼ ਮੁੱਢੋਂ ਹੀ ਲੜ ਰਹੀ ਹੈ…
ਅੱਜ #AntiCorruptionDay ਮੌਕੇ ਆਓ ਪ੍ਰਣ ਕਰੀਏ ਕਿ ਦੋਨੋਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਾਂਗੇ… pic.twitter.com/IuBfkeIPIH
- Advertisement -
— Bhagwant Mann (@BhagwantMann) December 9, 2022
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਖਿਲਾਫ਼ ਸਖਤ ਕਦਮ ਚੁੱਕੇ ਜਾ ਰਹੇ ਹਨ।
भ्रष्टाचार मुक्त भारत हमारी मांग नहीं हमारी ज़िद्द है।#AntiCorruptionDay pic.twitter.com/FpIEGT4TKB
— AAP Punjab (@AAPPunjab) December 9, 2022
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.