ਓਂਟਾਰੀਓ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾਉਣ ਦੀ ਕੀਤੀ ਮੰਗ

TeamGlobalPunjab
1 Min Read

ਕੋਵਿਡ 19 ਦੇ ਵਧ ਰਹੇ ਕੇਸਾਂ ਕਾਰਨ  ਓਂਟਾਰੀਓ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।ਓਂਟਾਰੀਓ ਵਿੱਚ ਪੜ੍ਹਨ ਆਉਣ ਵਾਲੇ ਬਹੁਗਿਣਤੀ ਵਿਦਿਆਰਥੀ ਭਾਰਤ ਤੋਂ ਹੁੰਦੇ ਹਨ । ਓਂਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕਰਦਿਆਂ ਕਿਹਾ ਕਿ ਓਂਟਾਰੀਓ ਵਿੱਚ ਸਾਰੇ ਨਵੇਂ ਕੇਸਾਂ ਵਿੱਚੋਂ 94 ਪ੍ਰਤੀਸ਼ਤ ਵੈਰੀਅੰਟ ਹਨ।  ਜੋ ਬਾਹਰੋਂ ਆ ਰਹੇ   ਵਿਦਿਆਰਥੀਆਂ ਤੇ ਲੋਕਾਂ ਕਾਰਨ ਹਨ।  ਇਸ ਲਈ ਉਹ ਸੰਘੀ ਸਰਕਾਰ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਆਉਣ ਉੱਤੇ ਰੋਕ ਲਗਾਉਣ ਦੀ ਅਪੀਲ ਕਰਦੇ ਹਨ।

29 ਅਪ੍ਰੈਲ ਨੂੰ ਸੂਬਿਆਂ ਨਾਲ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਅਸਥਾਈ ਤੌਰ ‘ਤੇ ਰੋਕ ਲਗਾਈ ਜਾਵੇਗੀ।

 

Share this Article
Leave a comment