ਵਿਸਾਖੀ ਮੌਕੇ ਪਾਕਿਸਤਾਨ ਨੇ 1100 ਭਾਰਤੀ ਸਿੱਖਾਂ ਲਈ ਜਾਰੀ ਕੀਤੇ ਵੀਜ਼ਾ

TeamGlobalPunjab
1 Min Read

ਇਸਲਾਮਾਬਾਦ : ਵਿਸਾਖੀ ਦੇ ਤਿਉਹਾਰ ਨੂੰ ਦੇਖਦੇ ਹੋਏ ਪਾਕਿਸਤਾਨ ਨੇ ਭਾਰਤੀ ਸਿੱਖਾਂ ਦੇ ਲਈ ਵੀਜ਼ਾ ਜਾਰੀ ਕੀਤੇ ਹਨ। ਪਾਕਿਸਤਾਨ ਵਿੱਚ ਵਿਸਾਖੀ ਦੇ ਤਿਉਹਾਰ ਦੇ ਸਮਾਗਮ 12 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਨ ਜੋ 22 ਅਪ੍ਰੈਲ ਤਕ ਹੋਣਗੇ। ਇਹਨਾਂ ਸਮਾਗਮਾਂ ਨੂੰ ਧਿਆਨ ‘ਚ ਰੱਖਦੇ ਹੋਏ ਪਾਕਿਸਤਾਨ ਸਰਕਾਰ ਨੇ 1100 ਭਾਰਤੀ ਸਿੱਖਾਂ ਲਈ ਵੀਜ਼ਾ ਜਾਰੀ ਕੀਤਾ ਹੈ।

ਪਾਕਿਸਤਾਨ ਸਰਕਾਰ ਨੇ ਤਾਂ ਵੀਜ਼ਾ ਜਾਰੀ ਕਰ ਦਿੱਤੇ ਹਨ। ਪਰ ਹੁਣ ਅਗਲੀ ਕਾਰਵਾਈ ਭਾਰਤ ਸਰਕਾਰ ‘ਤੇ ਨਿਰਭਰ ਹੈ ਕਿ ਮੋਦੀ ਸਰਕਾਰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੰਦੀ ਹੈ ਜਾਂ ਨਹੀਂ। ਕਿਉਂਕਿ ਇਸ ਤੋਂ ਪਹਿਲਾਂ ਵੀ ਭਾਰਤ ਸਰਕਾਰ ਨੇ ਕੋਰੋਨਾ ਵਾਇਰਸ ਦਾ ਹਵਾਲਾ ਦਿੰਦੇ ਹੋਏ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਸੀ। ਜਿਸ ਤੋਂ ਬਾਅਦ ਸਿੱਖ ਸ਼ਰਧਾਲੂਆਂ ਵਿਚਾਲੇ ਕਾਫ਼ੀ ਰੋਸ ਪਾਇਆ ਗਿਆ ਸੀ।

ਪਾਕਿਸਤਾਨ ਵਿੱਚ ਵਿਸਾਖੀ ਮੌਕੇ ਜਿਹੜੇ-ਜਿਹੜੇ ਸਮਾਗਮ ਹੋਣੇ ਹਨ ਉਹਨਾਂ ਦਾ ਵੇਰਵਾ ਇਸ ਪ੍ਰਕਾਰ ਹਨ –

- Advertisement -

Share this Article
Leave a comment