ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਸਾਬਕਾ ਵਿਧਾਇਕ ਦੇ ਤੌਰ ‘ਤੇ ਮਿਲਣ ਵਾਲੀ ਪੈਨਸ਼ਨ ਉਹ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਇਸ ਪੈਸੇ ਨੂੰ ਪੰਜਾਬ ਦੇ ਹਿੱਤਾਂ ਲਈ ਵਰਤਿਆ ਜਾਵੇ।
ਸ਼੍ਰੋਮਣੀ ਅਕਾਲੀ ਦਲ ਨੇ ਟਵੀਟ ਕਰ ਲਿਖਿਆ, “ਮੈਂ ਬੇਨਤੀ ਕਰਦਾ ਹਾਂ ਪੰਜਾਬ ਸਰਕਾਰ ਤੇ ਮਾਣਯੋਗ ਸਪੀਕਰ ਨੂੰ ਕਿ ਸਾਬਕਾ ਵਿਧਾਇਕ ਵਜੋਂ ਮੈਨੂੰ ਜੋ ਵੀ ਪੈਨਸ਼ਨ ਮਿਲ ਰਹੀ ਹੈ, ਕਿਰਪਾ ਕਰਕੇ ਉਸ ਦੀ ਵਰਤੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੀਤੀ ਜਾਵੇ। ਇਸ ਨੂੰ ਕਿਸੇ ਵੀ ਹਾਲਤ ਵਿੱਚ ਮੈਨੂੰ ਨਹੀਂ ਭੇਜਿਆ ਜਾਣਾ ਚਾਹੀਦਾ। ਲਿਖਤੀ ਰੂਪ ਵਿੱਚ ਰਸਮੀ ਬੇਨਤੀ ਵੱਖਰੇ ਤੌਰ ‘ਤੇ ਭੇਜੀ ਜਾ ਰਹੀ ਹੈ- ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ”
I request @PunjabGovtIndia &hon’ble speaker that whatever pension accrues to me as ex MLA may please be used for the interests of the people of Pb (Lok hitaan vaaste). It should in no case be sent to me. Formal request in writing being sent separately- Parkash S. Badal, Former CM pic.twitter.com/ZZKBpcmw39
— Shiromani Akali Dal (@Akali_Dal_) March 17, 2022
Education, especially girls education, has always been very close to my heart. I request that my pensionary amount may please be used to help in education of any needy girl student /students.
As u know, never in my life have I received pension as ex-MLA: PARKASH SINGH BADAL https://t.co/p0MB154ck5 pic.twitter.com/wN8uk86fRU
— Shiromani Akali Dal (@Akali_Dal_) March 17, 2022