PM ਮੋਦੀ ਦਾ ਵੱਡਾ ਐਲਾਨ, ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ’ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ

TeamGlobalPunjab
1 Min Read

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਮੌਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ, ਇਹ ਸਾਹਿਬਜ਼ਾਦਿਆਂ ਦੀ ਹਿੰਮਤ ਅਤੇ ਉਨ੍ਹਾਂ ਦੀ ਨਿਆਂ ਦੀ ਭਾਲ ਲਈ ਢੁਕਵੀਂ ਸ਼ਰਧਾਂਜਲੀ ਹੋਵੇਗੀ।

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਇਕ ਤੋਂ ਬਾਅਦ ਇਕ ਤਿੰਨ ਟਵੀਟ ਕੀਤੇ ਹਨ ਜਿਹਨਾਂ ਵਿਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਇਹ ਐਲਾਨ ਕੀਤਾ।

Share this Article
Leave a comment