ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਅੱਜ ਸੰਬੋਧਨ ਕਰਦਿਆਂ ਵੱਡਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ 18 ਸਾਲ ਤੋਂ ਉੱਪਰ ਸਭ ਨੂੰ 21 ਜੂਨ ਤੋਂ ਮੁਫਤ ਟੀਕਾ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿੱਜੀ ਹਸਪਤਾਲ ਕੰਪਨੀਆਂ ਤੋਂ ਸਿੱਧਾ ਵੈਕਸੀਨ ਖਰੀਦਣਗੇ ਤੇ ਕੇਂਦਰ ਵਲੋਂ ਸੂਬਿਆਂ ਨੂੰ ਟੀਕੇ ਮੁਹੱਈਆ ਕਰਵਾਏ ਜਾਣਗੇ।
21 जून, सोमवार से देश के हर राज्य में, 18 वर्ष से ऊपर की उम्र के सभी नागरिकों के लिए, भारत सरकार राज्यों को मुफ्त वैक्सीन मुहैया कराएगी।
वैक्सीन निर्माताओं से कुल वैक्सीन उत्पादन का 75 प्रतिशत हिस्सा भारत सरकार खुद ही खरीदकर राज्य सरकारों को मुफ्त देगी: PM @narendramodi
— PMO India (@PMOIndia) June 7, 2021
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਕਰੋਨਾ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਚੌਕਸ ਰਹਿਣ ਲਈ ਕਿਹਾ।
जो लोग भी वैक्सीन को लेकर आशंका पैदा कर रहे हैं, अफवाहें फैला रहे हैं, वो भोले-भाले भाई-बहनों के जीवन के साथ बहुत बड़ा खिलवाड़ कर रहे हैं।
ऐसी अफवाहों से सतर्क रहने की जरूरत है: PM @narendramodi
— PMO India (@PMOIndia) June 7, 2021
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਗਰੀਬਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਅੱਜ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਹੁਣ ਦੀਵਾਲੀ ਤੱਕ ਅੱਗੇ ਚੱਲੇਗੀ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੇ ਸਮੇਂ ‘ਚ ਸਰਕਾਰ ਗਰੀਬਾਂ ਦੀ ਹਰ ਜ਼ਰੂਰਤ ਦੇ ਨਾਲ ਉਸਦਾ ਸਾਥੀ ਬਣ ਕੇ ਨਾਲ ਖੜ੍ਹੀ ਹੈ।
आज सरकार ने फैसला लिया है कि प्रधानमंत्री गरीब कल्याण अन्न योजना को अब दीपावली तक आगे बढ़ाया जाएगा।
महामारी के इस समय में, सरकार गरीब की हर जरूरत के साथ, उसका साथी बनकर खड़ी है।
यानि नवंबर तक 80 करोड़ से अधिक देशवासियों को, हर महीने तय मात्रा में मुफ्त अनाज उपलब्ध होगा: PM
— PMO India (@PMOIndia) June 7, 2021