ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਕਿਹਾ, ਕਾਰਤਿਕ ਪੂਰਨਿਮਾ ਅਤੇ ਦੇਵ ਦੀਵਾਲੀ ਦੇ ਪਵਿੱਤਰ ਤਿਉਹਾਰ ਲਈ ਸ਼ੁੱਭਕਾਮਨਾਵਾਂ, ਜੋ ਸ਼ਰਧਾ, ਭਗਤੀ ਅਤੇ ਬ੍ਰਹਮ ਪੂਜਾ ਦੀ ਭਾਰਤੀ ਪਰੰਪਰਾ ਨੂੰ ਦਰਸਾਉਂਦਾ ਹੈ। ਇਸ ਦੌਰਾਨ ਪੀਐਮ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਵੀ ਜ਼ਿਕਰ ਕੀਤਾ ਤੇ ਸਮੂਹ ਦੇਸ਼ ਵਾਸੀਆਂ ਨੂੰ ਇਸ ਦੀ ਵਧਾਈ ਦਿੱਤੀ।
Greetings on the auspicious occasion of the Parkash Purab of Sri Guru Nanak Dev Ji. His emphasis on serving others and furthering brotherhood give strength to millions around the world. Had also paid tributes to him during #MannKiBaat yesterday. pic.twitter.com/EhzW828FbZ
— Narendra Modi (@narendramodi) November 27, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.