ਪ੍ਰਧਾਨ ਮੰਤਰੀ ਨੇ ਕੋਵਿਡ-19 ਵੈਕਸੀਨ ਦੀ ਦੂਸਰੀ ਖੁਰਾਕ ਲਈ

TeamGlobalPunjab
1 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਏਮਜ਼ ਹਸਪਤਾਲ ‘ਚ ਕੋਵਿਡ-19 ਟੀਕੇ ਦੀ ਦੂਸਰੀ ਖੁਰਾਕ ਲਈ। ਉਨ੍ਹਾਂ ਨੇ 1 ਮਾਰਚ ਨੂੰ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਲਈ ਸੀ।

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਕਿਹਾ, “ਅੱਜ ਏਮਸ ਵਿੱਚ ਕੋਵਿਡ-19 ਟੀਕੇ ਦੀ ਦੂਸਰੀ ਖੁਰਾਕ ਲਈ।

ਵਾਇਰਸ ਨੂੰ ਹਰਾਉਣ ਦੇ ਕੁਝ ਤਰੀਕਿਆਂ ਵਿੱਚ, ਟੀਕਾਕਰਣ ਵੀ ਇੱਕ ਤਰੀਕਾ ਹੈ।

ਜੇਕਰ ਤੁਸੀਂ ਟੀਕੇ ਲਈ ਯੋਗ ਹੋ ਤਾਂ ਜਲਦੀ ਤੋਂ ਜਲਦੀ ਟੀਕਾ ਲਗਵਾਓ। CoWin.gov.in ‘ਤੇ ਰਜਿਸਟਰ ਕਰੋ।”

- Advertisement -

- Advertisement -
Share this Article
Leave a comment