ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦੀ ਦਿਹਾੜੇ ‘ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਸਾਂਝੀ ਕਰਦਿਆਂ ਟਵੀਟ ਕੀਤਾ, “ਆਜ਼ਾਦੀ ਦੇ ਕ੍ਰਾਂਤੀਦੂਤ ਅਮਰ ਸ਼ਹੀਦ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਹੀਦ ਦਿਵਸ ’ਤੇ ਸਲਾਮ। ਮਾਂ ਭਾਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਦੀ ਕੁਰਬਾਨੀ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਣਾ ਬਣੀ ਰਹੇਗੀ। ਜੈ ਹਿੰਦ। #ਸ਼ਹੀਦਦਿਵਸ।”
आजादी के क्रांतिदूत अमर शहीद वीर भगत सिंह, सुखदेव और राजगुरु को शहीदी दिवस पर शत-शत नमन। मां भारती के इन महान सपूतों का बलिदान देश की हर पीढ़ी के लिए प्रेरणास्रोत बना रहेगा। जय हिंद! #ShaheedDiwas pic.twitter.com/qs3SqAHkO9
— Narendra Modi (@narendramodi) March 23, 2021