ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ

TeamGlobalPunjab
1 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦੀ ਦਿਹਾੜੇ ‘ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਸਾਂਝੀ ਕਰਦਿਆਂ ਟਵੀਟ ਕੀਤਾ, “ਆਜ਼ਾਦੀ ਦੇ ਕ੍ਰਾਂਤੀਦੂਤ ਅਮਰ ਸ਼ਹੀਦ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਹੀਦ ਦਿਵਸ ’ਤੇ ਸਲਾਮ। ਮਾਂ ਭਾਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਦੀ ਕੁਰਬਾਨੀ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਣਾ ਬਣੀ ਰਹੇਗੀ। ਜੈ ਹਿੰਦ। #ਸ਼ਹੀਦਦਿਵਸ।”

Share this Article
Leave a comment