ਚੰਡੀਗੜ੍ਹ : ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਸੈਕਟਰ 20 ਸਥਿਤ ਰਿਹਾਇਸ਼ ’ਤੇ ਵਿਜੀਲੈਂਸ ਨੇ ਛਾਪਾ ਮਾਰਿਆ ਹੈ। ਪੁਲਿਸ ਲੰਬੇ ਸਮੇਂ ਤੋਂ ਸੁਮੇਧ ਸੈਣੀ ਦੇ ਘਰ ਦੇ ਬਾਹਰ ਖੜ੍ਹੀ ਹੈ, ਇਸ ਦੇ ਨਾਲ ਹੀ ਕੋਈ ਵੀ ਅਧਿਕਾਰੀ ਮੀਡੀਆ ਨਾਲ ਗੱਲ਼ ਕਰਨ ਲਈ ਤਿਆਰ ਨਹੀਂ ਹੈ।
LIVE:
ਦੱਸ ਦਈਏ ਕਿ ਬੇਅਦਬੀ ਤੇ ਕੋਟਰਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣੀ ਨਵੀਂ ਜਾਂਚ ਟੀਮ ਵੀ ਇਸ ਸਾਬਕਾ ਪੁਲਿਸ ਅਧਿਕਾਰੀ ਤੋਂ ਪੁੱਛਗਿੱਛ ਕਰ ਚੁੱਕੀ ਹੈ