ਪੰਜਾਬ ਦੇ ਨਵੇਂ AG ਬਣੇ ਅਨਮੋਲ ਰਤਨ ਸਿੱਧੂ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਪੰਜਾਬ ਅਫਸਰਸ਼ਾਹੀ ਦੀ ਅਦਲਾ-ਬਦਲੀ ਹੋ ਰਹੀ ਹੈ। ਹੁਣ ਪੰਜਾਬ ਦੇ ਨਵੇਂ AG ਅਨਮੋਲ ਰਤਨ ਸਿੱਧੂ ਬਣ ਗਏ ਹਨ।

ਦੱਸ ਦੇਈਏ ਕਿ ਅਨਮੋਲ ਰਤਨ ਸਿੱਧੂ ਪਹਿਲਾਂ ਡਿਪਟੀ ਐਡਵੋਕੇਟ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਦੇ ਨਾਲ ਹੀ ਹਰਿਆਣਾ ਦੇ ਐਡੀਸ਼ਨਲ ਏਜੀ ਵੀ ਰਹਿ ਚੁੱਕੇ ਹਨ। ਡੀ. ਐੱਸ. ਪਟਵਾਰੀਆ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ ।ਭਗਵੰਤ ਮਾਨ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment