ਰਾਸ਼ਟਰਪਤੀ ਦੇ ਸੀਨੇ ‘ਚ ਤਕਲੀਫ਼ ਹੋਣ ਤੋਂ ਬਾਅਦ ਹਸਪਤਾਲ  ਭਰਤੀ

TeamGlobalPunjab
1 Min Read

ਨਵੀਂ ਦਿੱਲੀ :ਰਾਸ਼ਟਰਪਤੀ ਕੋਵਿੰਦ ਨੂੰ ਬੀਤੇ ਸ਼ੁੱਕਰਵਾਰ ਨੂੰ ਸਵੇਰੇ ਸੀਨੇ ‘ਚ ਤਕਲੀਫ਼ ਹੋਣ ਤੋਂ ਬਾਅਦ ਦਿੱਲੀ ਦੇ ਸੈਨਾ ਦਾ ਰਿਸਰਚ ਐਂਡ ਰੈਫਰਲ ਹਸਪਤਾਲ ‘ਚ ਇਲਾਜ ਲਈ ਲਿਜਾਇਆ ਗਿਆ ।

ਦੱਸ ਦਈਏ ਹਸਪਤਾਲ ਨੇ ਦੱਸਿਆ ਕਿ ਉਨ੍ਹਾਂ ਦੀ ਨਿਯਮਿਤ ਸਿਹਤ ਜਾਂਚ ਕੀਤੀ ਜਾ ਰਹੀ ਹੈ ਤੇ ਉਹ ਅਜੇ ਮੈਡੀਕਲ ਨਿਗਰਾਨੀ ਹੇਠ ਹਨ। ਦਰਦ ਦਾ ਕਾਰਨ ਕੀ ਹੈ, ਇਸ ਸਬੰਧੀ ਜਾਣਕਾਰੀ ਨਹੀਂ ਮਿਲ ਰਹੀ। ਉਨ੍ਹਾਂ ਦੀ ਹਾਲਤ ਸਥਿਰ ਹੈ।’

TAGGED: , ,
Share this Article
Leave a comment