
ਕਿਸਾਨਾਂ ਦੇ ਵਿਰੋਧ ਵਿਚਾਲੇ ਰਾਸ਼ਟਰਪਤੀ ਨੇ ਖੇਤੀ ਬਿੱਲਾਂ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲ ਕਾਨੂੰਨ ਬਣ ਗਏ ਹਨ। ਰਾਸ਼ਟਰਪਤੀ ਨੇ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸ੍ਰੀ ਆਨੰਦਪੁਰ ਸਾਹਿਬ : ਕਿਸਾਨੀ ਸੰਘਰਸ਼ ਦਰਮਿਆਨ ਜਿੱਥੇ ਅੱਜ ਹਰ ਕੋਈ ਦਿੱਲੀ ਜਾ ਕੇ ਆਪਣਾ …