ਨਵੀਂ ਦਿੱਲੀ:: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਤਬਲਾ ਵਾਦਕ ਜ਼ਾਕਿਰ ਹੁਸੈਨ ਦੇ ਦੇਹਾਂਤ ’ਤੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪ੍ਰਸਿੱਧ ਤਬਲਾ ਵਾਦਕ, ਉਸਤਾਦ ਜ਼ਾਕਿਰ ਹੁਸੈਨ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਨੂੰ ਇਕ ਸੱਚੀ ਪ੍ਰਤਿਭਾ ਦੇ ਰੂਪ ਵਿਚ ਯਾਦ ਕੀਤਾ ਜਾਵੇਗਾ, ਜਿਸ ਨੇ ਭਾਰਤੀ ਸ਼ਾਸਤਰੀ ਸੰਗੀਤ ਦੀ ਦੁਨੀਆਂ ਵਿਚ ਕ੍ਰਾਂਤੀ ਲਿਆ ਦਿੱਤੀ। ਉਨ੍ਹਾਂ ਨੇ ਤਬਲੇ ਨੂੰ ਵਿਸ਼ਵ ਪੱਧਰ ’ਤੇ ਪਹੁੰਚਾਇਆ। ਉਨ੍ਹਾਂ ਦੇ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।