ਪੰਜਾਬ ਦੇ ਚਾਰ IPS ਅਧਿਕਾਰੀਆਂ ਦੀ DIG ਵਜੋਂ ਤਰੱਕੀ

Rajneet Kaur
1 Min Read

ਚੰਡੀਗੜ੍ਹ: ਪੰਜਾਬ ਪੁਲਿਸ ਦੇ 4 ਆਈ.ਪੀ. ਐੱਸ. ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਤਰੱਕੀ ਦਿੱਤੀ ਗਈ ਹੈ।  ਗਵਰਨਰ ਆਫ ਪੰਜਾਬ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਰੀ ਪੱਤਰ ਅਨੁਸਾਰ ਗੁਰਦਿਆਲ ਸਿੰਘ ਆਈਪੀਐੱਸ, ਮਨਦੀਪ ਸਿੰਘ, ਨਰਿੰਦਰ ਭਾਰਗਵ ਤੇ ਰਣਜੀਤ ਸਿੰਘ ਨੂੰ ਡੀਆਈਜੀ ਵਜੋਂ ਤਰੱਕੀ ਦਿੱਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment