PSEB ਨੇ 8ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ‘ਚ ਕੀਤਾ ਬਦਲਾਅ

TeamGlobalPunjab
1 Min Read

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀ ਸ਼੍ਰੇਣੀ ਦੇ ਟਰਮ-2 ਦੀ ਪਰੀਖਿਆ ਦੀ ਡੇਟਸ਼ੀਟ 7 ਮਾਰਚ ਨੂੰ ਜਾਰੀ ਕੀਤੀ ਗਈ ਸੀ ਪਰ ਹੁਣ ਬੋਰਡ ਨੇ ਇਹ ਡੇਟਸ਼ੀਟ ਬਦਲ ਦਿੱਤੀ।ਸਿੱਖਿਆ ਬੋਰਡ ਦਾ ਕਹਿਣਾ ਹੈ ਕਿ ਪ੍ਰਸ਼ਾਸਨਿਕ ਕਾਰਨਾਂ ਕਰਕੇ ਇਹ ਤਬਦੀਲੀ ਕੀਤੀ ਗਈ ਹੈ। ਟਰਮ 2 ਨਾਲ ਸਬੰਧਮਤ 8ਵੀਂ ਦੀਆਂ ਪ੍ਰੀਖਿਆਵਾਂ ਹੁਣ 7 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ।ਪ੍ਰੀਖਿਆਵਾਂ ਦਾ ਸਵੇਰੇ 10 ਵਜੇ ਤੋਂ 12.15 ਵਜੇ ਤਕ ਦਾ ਹੋਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ https://www.pseb.ac.in/ ਉੱਤੇ ਸਾਰੀ ਜਾਣਕਾਰੀ ਦਿੱਤੀ ਗਈ ਹੈ। ਬੋਰਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਪ੍ਰਸ਼ਾਸਨਿਕ ਕਾਰਨਾਂ ਕਰਕੇ ਤਬਦੀਲੀ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਹਦਾਇਤਾਂ ਵੀ ਜਾਰੀ ਕੀਤੀਆ ਹਨ ਉਹ ਵੈਬਸਾਈਟ ਉੱਤੇ ਜਾ ਕੇ ਚੈੱਕ ਕਰ ਸਕਦੇ ਹੋ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment