18 ਫਰਵਰੀ ਨੂੰ ਮਹਾ ਸ਼ਿਵਰਾਤਰੀ ‘ਤੇ ਜਨਤਕ ਛੁੱਟੀ ਦਾ ਐਲਾਨ

Rajneet Kaur
1 Min Read

ਚੰਡੀਗੜ੍ਹ: ਚੰਡੀਗੜ੍ਹ ਵਿਚ 18 ਫਰਵਰੀ ਨੂੰ ਮਹਾ ਸ਼ਿਵਰਾਤਰੀ ‘ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਦਸਣਯੋਗ ਹੈ ਕਿ ਪ੍ਰਸ਼ਾਸਨ ਨੇ ਆਪਣੇ 16 ਦਸੰਬਰ, 2022 ਦੇ ਨੋਟੀਫਿਕੇਸ਼ਨ ਵਿੱਚ ਅੰਸ਼ਕ ਬਦਲਾਅ ਕਰਦੇ ਹੋਏ ਸ਼ਿਵਰਾਤਰੀ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਮਹਾਸ਼ਿਵਰਾਤਰੀ ਦੌਰਾਨ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵੀ ਛੁੱਟੀ ਰਹੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment