ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 7 ਆਈਏਐਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਦੇਖੋ list

Global Team
1 Min Read

ਚੰਡੀਗੜ੍ਹ : ਪੰਜਾਬ ‘ਚ ਵੱਡੇ ਪੱਧਰ ‘ਤੇ ਬਦਲੀਆਂ/ ਤੈਨਾਤੀਆਂ ਦੇ ਹੁਕਮ ਜਾਰੀ ਹੋਏ ਹਨ। ਪੰਜਾਬ ਸਰਕਾਰ ਨੇ ਅਹਿਮ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 7 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਤਬਾਦਲਿਆਂ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment