ਚੰਡੀਗੜ੍ਹ : ਪੰਜਾਬ ਪੁਲਿਸ ਪ੍ਰਸ਼ਾਸ਼ਨ ਵਿੱਚ ਫੇਰਬਦਲ ਹੋਇਆ ਹੈ। ਅੱਠ IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਜਾਰੀ ਹੁਕਮਾਂ ਅਨੁਸਾਰ ਆਈਪੀਐਸ ਅਧਿਕਾਰੀ ਸੁਖਚੈਨ ਸਿੰਘ ਗਿੱਲ ਨੂੰ ਪੰਜਾਬ ਇੰਟੈਲੀਜੈਂਸ ਦਾ ਆਈਜੀ ਨਿਯੁਕਤ ਕੀਤਾ ਗਿਆ ਹੈ। ਮਨਿੰਦਰ ਸਿੰਘ ਨੂੰ ਏਆਈਜੀ ਵੈਲਫੇਅਰ, ਪੰਜਾਬ ਅਤੇ ਐਸਐਸਪੀ ਰੋਪੜ ਨਿਯੁਕਤ ਕੀਤਾ ਗਿਆ ਹੈ। ਹੇਠਾਂ ਪੜ੍ਹੋ ਪੂਰੀ ਲਿਸਟ-

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

