ਪੰਜਾਬ ‘ਆਪ’ ਵੱਲੋਂ 9 ਜ਼ਿਲ੍ਹਾ ਇੰਚਾਰਜ ਤੇ 3 ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ

Rajneet Kaur
1 Min Read

ਚੰਡੀਗੜ੍ਹ:  ‘ਆਪ’ ਨੇ ਲੋਕ ਸਭਾ ਚੋਣਾਂ 2024 ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।  ਆਮ ਆਦਮੀ ਪਾਰਟੀ  ਨੇ ਸੂਬੇ ਦੇ 9 ਜ਼ਿਲ੍ਹਾ ਇੰਚਾਰਜ ਅਤੇ 3 ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਹਨ। ਜਿਨ੍ਹਾਂ ਦੀ ਸੂਚੀ ਸੂਬਾ ਵਰਕਿੰਗ ਕਮੇਟੀ ਦੇ ਪ੍ਰਧਾਨ ਬੁੱਧ ਰਾਮ ਨੇ ਜਾਰੀ ਕੀਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment