ਮੁੱਖ ਮੰਤਰੀ ਮਾਨ ਨੇ ਅਚਾਨਕ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ; ਹੋ ਸਕਦਾ ਹੈ ਕੋਈ ਵੱਡਾ ਐਲਾਨ!

Global Team
1 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਲਕੇ 20 ਜਨਵਰੀ 2026 ਦਿਨ ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ਵਿਖੇ ਦੁਪਹਿਰ 12:00 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਸੂਬੇ ਦੇ ਕਈ ਅਹਿਮ ਅਤੇ ਲਟਕਦੇ ਮਸਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵਿਕਾਸ ਕਾਰਜਾਂ ਨਾਲ ਜੁੜੇ ਕਈ ਵੱਡੇ ਫੈਸਲਿਆਂ ‘ਤੇ ਵੀ ਮੋਹਰ ਲੱਗ ਸਕਦੀ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment