BREAKING : 4 ਅਕਤੂਬਰ ਨੂੰ ਮੁੜ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ

TeamGlobalPunjab
0 Min Read

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 4 ਅਕਤੂਬਰ (ਸੋਮਵਾਰ) ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਸੋਮਵਾਰ ਨੂੰ ਸਵੇਰੇ 11 ਵਜੇ ਰੱਖੀ ਗਈ ਹੈ ।  ਮੀਟਿੰਗ ਦਾ ਏਜੰਡਾ ਬਾਅਦ ਵਿੱਚ ਦੱਸਿਆ ਜਾਵੇਗਾ ।

Share This Article
Leave a Comment