18 ਅਕਤੂਬਰ ਨੂੰ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ

TeamGlobalPunjab
0 Min Read

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ 18 ਅਕਤੂਬਰ (ਸੋਮਵਾਰ) ਨੂੰ ਸੱਦੀ ਗਈ ਹੈ । ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮੀਟਿੰਗ ਦੀ ਅਗਵਾਈ ਕਰਨਗੇ।

ਮੰਤਰੀ ਪ੍ਰੀਸ਼ਦ ਦੀ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਸੋਮਵਾਰ ਸਵੇਰੇ 9:30 ਵਜੇ ਸੱਦੀ ਗਈ ਹੈ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਦੱਸਿਆ ਜਾਵੇਗਾ।

Share this Article
Leave a comment