ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ ਬੁੱਧਵਾਰ ਨੂੰ ਫਿਰ ਹੋਵੇਗੀ। ਇਹ ਬੈਠਕ ਦੁਪਹਿਰ 12 ਵਜੇ ਹੋਵੇਗੀ। ਲਗਾਤਾਰ ਤਿੰਨ ਦਿਨਾਂ ਵਿੱਚ ਇਹ ਤੀਜੀ ਮੀਟਿੰਗ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ। ਇਸ ਮੀਟਿੰਗ ’ਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।