ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ ਸ਼ੁਰੂ ਹੋ ਗਈ ਹੈ। ਮੀਟਿੰਗ ’ਚ ਦੋਵੇਂ ਡਿਪਟੀ ਮੁੱਖ ਮੰਤਰੀ ਵੀ ਹਾਜ਼ਰ ਹਨ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣਾ ਅਹੁਦਾ ਸੰਭਾਲਦੇ ਹੀ ਸਾਰੇ ਮੁਲਾਜ਼ਮਾਂ ਨੂੰ ਸਵੇਰੇ 9 ਵਜੇ ਸਰਕਾਰੀ ਦਫ਼ਤਰਾਂ ’ਚ ਹਾਜ਼ਰ ਹੋਣ ਤੇ ਦਫ਼ਤਰ ਦੇ ਸਮੇਂ ਤਕ ਬਣੇ ਰਹਿਣ ਦੇ ਆਦੇਸ਼ ਦਿੱਤੇ ਹਨ।