ਸੂਬੇ ਦੇ ਮੁੱਖ ਮੰਤਰੀ ਨੇ ਕੋਵਿਡ-19 ਵੈਕਸੀਨ ਦੀ ਦੂਜੀ ਖ਼ੁਰਾਕ ਲਈ

TeamGlobalPunjab
1 Min Read

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਵੈਕਸੀਨ ਦੀ ਦੂਜੀ ਖ਼ੁਰਾਕ ਲਈ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਯੋਗ ਵਿਅਕਤੀ ਪੰਜਾਬ ਸਰਕਾਰ ਦੀਆਂ ਡਾਕਟਰੀ ਸਹੂਲਤਾਂ ‘ਤੇ ਰਜਿਸਟਰ ਹੋ ਕੇ ਜਲਦੀ ਤੋਂ ਜਲਦੀ ਟੀਕਾਕਰਨ ਦੀ ਖ਼ੁਰਾਕ ਲੈਣ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ 5 ਮਾਰਚ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ ਸੀ।

- Advertisement -

Share this Article
Leave a comment