ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ ਛੁੱਟੀ ਦਾ ਐਲਾਨ

TeamGlobalPunjab
0 Min Read

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ 8 ਅਪ੍ਰੈਲ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ 8 ਅਪ੍ਰੈਲ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ , ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਐਲਾਨੀ ਗਈ ਹੈ।

Share This Article
Leave a Comment