ਪੰਜਾਬ ਸਰਕਾਰ ਵੱਲੋਂ ਚਾਰ ਨਵੇਂ SSP ਨਿਯੁਕਤ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਰਾਤ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ (ਐਸ.ਐਸ.ਪੀ.) ਨਿਯੁਕਤ ਕੀਤੇ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸੰਧੂ ਨੂੰ ਐਸ.ਐਸ.ਪੀ. ਬਟਾਲਾ, ਅਵਨੀਤ ਕੌਰ ਸਿੱਧੂ ਨੂੰ ਐਸ.ਐਸ.ਪੀ. ਫਰੀਦਕੋਟ, ਸੰਦੀਪ ਸ਼ਰਮਾ ਨੂੰ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ. ਨਗਰ) ਅਤੇ ਰਵੀ ਕੁਮਾਰ ਨੂੰ ਐਸ.ਐਸ.ਪੀ. ਖੰਨਾ ਵਜੋਂ ਨਿਯੁਕਤ ਕੀਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment