ਪੰਜਾਬ ‘ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ; ਬੰਦ ਰਹਿਣਗੇ ਬੋਰਡ – ਦਫ਼ਤਰ ਤੇ ਵਿੱਦਿਅਕ ਅਦਾਰੇ

Global Team
1 Min Read

ਚੰਡੀਗੜ੍ਹ : ਪੰਜਾਬ ‘ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 29 ਜੂਨ ਦਿਨ ਸੋਮਵਾਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰ, ਬੋਰਡ ਤੇ ਕਾਰਪੋਰੇਸ਼ਨਾਂ ਵਿਚ ਛੁੱਟੀ ਰਹੇਗੀ। ਦੱਸ ਦਈਏ ਕਿ 29 ਜੂਨ ਨੂੰ ਕਬੀਰ ਜੈਯੰਤੀ ਹੈ। ਇਸ ਦੇ ਮੱਦੇਨਜ਼ਰ ਹੀ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਵਿਚ 29 ਜੂਨ ਨੂੰ ਗਜ਼ਟਿਡ ਛੁੱਟੀ ਦਾ ਐਲਾਨੀ ਗਈ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment