ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ‘ਤੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ। 1 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਵਿੱਚ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ।
01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ…
— Bhagwant Mann (@BhagwantMann) October 30, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।