ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮਾਨ ਸਰਕਾਰ ਲੈ ਸਕਦੀ ਵੱਡਾ ਫੈਸਲਾ

Prabhjot Kaur
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ‘ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰ ਰਹੇ ਹਨ। ਇਸ ਵਿਚਾਲੇ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ, ‘ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਵਾਪਸ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।’

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment