ਠੇਕਾ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

TeamGlobalPunjab
1 Min Read

ਚੰਡੀਗੜ੍ਹ :  ਪੰਜਾਬ ਦੀ ‘ਆਪ’ ਸਰਕਾਰ ਨੇ ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ  ਵਧਾਉਣ ਦਾ ਫਰਮਾਨ ਜਾਰੀ ਕਰ ਦਿੱਤਾ ਹੈ। ਇਸ ਸਬੰਧ ਵਿਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਪੱਤਰ ਅਨੁਸਾਰ ਸੇਵਾਵਾਂ ‘ਚ ਇਹ ਵਾਧਾ 31 ਮਾਰਚ 2023 ਤਕ ਜਾਂ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ‘ਚ ਆਉਣ ਤਕ ਜਾਰੀ ਰਹੇਗਾ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment