ਪੰਜਾਬ ਸਰਕਾਰ ਵੱਲੋਂ 2026 ਦੇ ਤਿਉਹਾਰਾਂ ਦਾ ਕੈਲੰਡਰ ਜਾਰੀ; ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ

Global Team
1 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਇਹ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ। ਕੈਲੰਡਰ ਵਿੱਚ ਸੂਚੀਬੱਧ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਨਗਰ ਨਿਗਮ ਦਫ਼ਤਰ, ਸਕੂਲ, ਕਾਲਜ, ਪ੍ਰਸ਼ਾਸਨਿਕ ਦਫ਼ਤਰ ਅਤੇ ਹੋਰ ਸਰਕਾਰੀ ਸ਼ਾਖਾਵਾਂ ਬੰਦ ਰਹਿਣਗੀਆਂ।

 

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment