ਪੰਜਾਬ ਸਰਕਾਰ ਵੱਲੋਂ ਫੇਰਬਦਲ ਜਾਰੀ, 10 IPS ਸਣੇ 72 ਪੁਲਿਸ ਅਫ਼ਸਰਾਂ ਦੇ ਹੋਏ ਤਬਾਦਲੇ

TeamGlobalPunjab
0 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਦੇ 72 ਪੁਲਿਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਜਿਸ ਵਿੱਚ 10 ਆਈਪੀਐਸ ਅਧਿਕਾਰੀ ਵੀ ਸ਼ਾਮਲ ਹਨ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਵੀ ਸਰਕਾਰ ਨੇ ਵੱਡਾ ਫੇਰਬਦਲ ਕਰਦਿਆਂ 90 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ।

ਦੇਖੋ ਪੂਰੀ ਸੂਚੀ:

Share This Article
Leave a Comment