ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 80 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ

TeamGlobalPunjab
0 Min Read

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਬੀਤੇ ਦਿਲ ਪੰਜਾਬ ਪੁਲਿਸ ਦੇ 80 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਤਹਿਤ ਹੇਮੰਤ ਕੁਮਾਰ ਨੂੰ ਹੈੱਡਕੁਆਰਟਰ ਸ੍ਰੀ ਮੁਕਤਸਰ ਸਾਹਿਬ, ਗੁਰਜੀਤ ਸਿੰਘ ਨੂੰ ਡੀ.ਐੈੱਸ.ਪੀ. ਸਿਟੀ-1 ਬਠਿੰਡਾ, ਸੰਜੀਵ ਸਿੰਗਲਾ ਨੂੰ ਡੀ.ਐੱਸ.ਪੀ. ਹੈੱਡਕੁਆਰਟਰ ਬਠਿੰਡਾ, ਕੁਲਵੰਤ ਸਿੰਘ ਨੂੰ ਪੀ.ਬੀ.ਆਈ. ਹੋਮੀਸਾਈਡ ਐਂਡ ਫੋਰੈਂਸਿਕ ਬਠਿੰਡਾ, ਰਾਜੇਸ਼ ਕੁਮਾਰ ਨੂੰ ਇੰਟੈਲੀਜੈਂਸ ਵਿੰਗ ਪੰਜਾਬ ਲਗਾਇਆ ਗਿਆ ਹੈ। ਬਾਕੀ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ…

- Advertisement -

Share this Article
Leave a comment